ਕੈਪਟਨ ਨੂੰ ਵਧਾਈ : ਮੋਦੀ

0
402

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਸੂਬਾ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਦੀ ਪਾਰਟੀ ਦੀ ਵੱਡੀ ਜਿੱਤ ਉਪਰ ਵਧਾਈ ਦਿੱਤੀ ਹੈ।ਮੋਦੀ ਨੇ ਕੈਪਟਨ ਨੂੰ ਟੈਲੀਫੋਨ ਕਰਕੇ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ

LEAVE A REPLY